ਜਿਹੜਾ ਤੁਹਾਨੂੰ ਕਿਸੇ ਹੋਰ ਦੇ ਹੱਥੋਂ ਜ਼ਰੂਰ ਮਿਲੇਗਾ
ਜੋ ਕੁਝ ਪੱਲੇ ਆ ਰੱਬ ਜਾਣਦਾ ਦਿਖਾਵਾ ਕਰਨ ਦੀ ਆਦਤ ਨੀ??
ਕੁੱਝ ਦਿਲ ਦੀਆਂ ਮਜਬੂਰੀਆਂ ਸੀ ਕੁੱਝ ਕਿਸਮਤ ਦੇ ਮਾਰੇ ਸੀ
ਧਰਤੀ ਵਾਲੇ ਤੈਨੂੰ ਕਿੱਦਾਂ ਲੱਗਦੇ ਪਿਆਰੇ ਨੀ
ਚਾਹੇ ਦੇਰ ਨਾਲ ਸਹੀ, ਪਰ ਵਾਪਸੀ ਸ਼ਾਨਦਾਰ ਕਰਾਂਗੇ..?
ਵੱਡੇ ਬਣੋ ਪਰ ਉਨ੍ਹਾਂ ਮੋਹਰੇ ਨੀ ਜਿਨ੍ਹਾਂ ਨੇ ਤੁਹਾਨੂੰ ਵੱਡੇ ਕੀਤਾ?
ਇੱਕੋ ਛੱਤ ਥੱਲੋ ਆਪਣਾ ਟਿਕਾਣਾ ਹੋ ਨਹੀਂ ਸਕਦਾ,
ਰਿਸ਼ਤਾ ਉਸਦੇ ਨਾਲ ਜੋੜੋ ਜੋ ਨਿਭਾਣ ਦੀ ਔਕਾਤ ਰਖਦਾ ਹੋਵੈ
ਜਿੱਦਣ punjabi status ਸਾਡੇ ਸਬਰਾ ਦੀ ਹੱਦ ਮੁੱਕ ਗਈ. ਓਦਣ ਤੇਰੇ ਵੀ ਭੁਲੇਖੇ ਪੁੱਤ ਚੱਕ ਦੇਵਾਗੇ. ??
ਦੇਖ ਅੱਖਾ ਵਿੱਚ ਝਲਕੇ ਗਰੂਰ ਨੀ…ਇਹ ਤਾ ਮਾਲਕ ਦੇ ਨਾਮ ਦਾ ਸਰੂਰ ਨੀ…
ਪੱਥਰ ਚੱਟ ਕੇ ਮੁੜੇ ਆ ਭੇਦ ਹੈ ਸਾਰੇ ਧੰਦਿਆਂ ਦਾ
ਥਾਂ ਥਾਂ ਤੇ ?ਪੰਗੇ ਨਈਉ ਲੈਂਦਾ ਬੱਲੀਏ? ਜਿਹਨਾਂ ਪਿਛੇ ?ਅੜਦਾ ਉਹ ਬੰਦੇ ਖਾਸ ਨੇ